ਗਰਭਵਤੀ ਗਾਇਕਾ ਨੂੰ ਸਟੇਜ ‘ਤੇ ਗੋਲੀ ਮਾਰਨ ਦੀ ਵੀਡੀਓ ਹੋਈ Viral ..

Share

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ


ਪਾਕਿਸਤਾਨ ‘ਚ ਬੀਤੇ ਦਿਨੀਂ ਇਕ ਗਰਭਵਤੀ ਔਰਤ ਨੂੰ ਸਟੇਜ ‘ਤੇ ਖੜੇ ਹੋ ਕੇ ਨਾ ਗਾਉਣ ਕਾਰਨ ਗੋਲੀ ਮਾਰ ਦਿੱਤੀ ਗਈ ਸੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਹ Video ਪਾਕਿਸਤਾਨ ਦੇ ਇਕ ਮਨੁੱਖੀ ਅਧਿਕਾਰ ਕਰਮਚਾਰੀ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਸ਼ੇਅਰ ਕੀਤੀ ਸੀ। ਘਟਨਾ ‘ਚ ਮਾਰੀ ਜਾਣ ਵਾਲੀ ਗਾਇਕਾ ਦਾ ਨਾਂ ਸਮੀਨਾ ਦੱਸਿਆ ਜਾ ਰਿਹਾ ਹੈ ਤੇ ਉਹ 6 ਮਹੀਨੇ ਦੀ ਗਰਭਵਤੀ ਸੀ ..

ਪੁਲਸ ਦੇ ਮੁਤਾਬਕ ਪਾਕਿਸਤਾਨ ਦੇ ਇਕ ਪਿੰਡ ‘ਚ ਪ੍ਰੋਗਰਾਮ ਦੌਰਾਨ ਗਰਭਵਤੀ ਗਾਇਕਾ ਨੂੰ ਤਾਰਿਕ ਜਟੋਈ ਨਾਂ ਦੇ ਵਿਅਕਤੀ ਨੇ ਖੜੇ ਹੋ ਤੇ ਗਾਉਣ ਲਈ ਕਿਹਾ ਪਰ ਔਰਤ ਗਰਭਅਵਸਥਾ ਕਾਰਨ ਖੜੇ ਹੋ ਕੇ ਗਾਉਣ ‘ਚ ਅਸਮਰਥ ਸੀ,
ਇਸ ‘ਤੇ ਗੁੱਸਾਏ ਦੋਸ਼ੀ ਨੇ ਗਾਇਕਾ ਨੂੰ ਗੋਲੀ ਮਾਰ ਦਿੱਤੀ।

ਵੀਡੀਓ ‘ਚ ਦਿਖਾਈ ਦੇ ਰਿਹਾ ਹੈ ਕਿ ਦੋਸ਼ੀ ਨੇ ਗਾਇਕਾ ‘ਤੇ ਪੁਆਇੰਟ ਬਲੈਂਕ ਰੇਂਜ ਤੋਂ ਗੋਲੀ ਚਲਾ ਦਿੱਤੀ। ਗਾਇਕਾ ਨੂੰ ਗੰਭੀਰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ,

ਜਿਥੇ ਇਲਾਜ ਦੌਰਾਨ ਗਰਭਵਤੀ ਗਾਇਕਾ ਨੇ ਦੰਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਘਟਨਾ ਦੇ ਸਬੰਧ ‘ਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

Share

Leave a Reply

Your email address will not be published. Required fields are marked *