ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚੋਂ ਮਿਲੀ ਅੰਮ੍ਰਿਤਧਾਰੀ ਔਰਤ ਦੀ ਲਾਸ਼

News

Share

ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚੋਂ ਮਿਲੀ ਅੰਮ੍ਰਿਤਧਾਰੀ ਔਰਤ ਦੀ ਲਾਸ਼

ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੇ ਸਰੋਵਰ ਵਿਚ ਇਕ ਅੰਮ੍ਰਿਤਧਾਰੀ ਔਰਤ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮੌਕੇ ‘ਤੇ ਪਹੁੰਚੀ ..

ਤਲਵੰਡੀ ਸਾਬੋ ਪੁਲਸ ਨੇ ਲਾਸ਼ ਨੂੰ ਬਾਹਰ ਕਢਵਾਇਆ ਅਤੇ ਕਬਜ਼ੇ ‘ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਮੁਤਾਬਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਇਸ ਘਟਨਾ ਦੇ ਕਾਰਨਾਂ ਦਾ ਪਤਾ ਲੱਗ ਸਕਿਆ ਹੈ।

ਫਿਲਹਾਲ ਪੁਲਸ ਨੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ ਇਸ ਪੋਸਟ ਤੇ ਪੇਜ਼ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Share

Leave a Reply

Your email address will not be published. Required fields are marked *