ਧੀ ਨੂੰ ਜਨਮ ਨੀਂ ਦੇਣਾ,ਨਹੀਂ ਤਾਂ ਉਸਦਾ ਰੇਪ ਹੋ ਜਾਵੇਗਾ !!

News

Share

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ


‘ਜਬਰ-ਜਿਨਾਹ’ ਇਹ ਇੱਕ ਇਹੋ ਜਿਹਾ ਸ਼ਬਦ ਹੈ ਜਿਸ ਨੇ ਹੁਣ ਤੱਕ ਕਈਆਂ ਨੂੰ ਸਲਾਖਾਂ ਦੇ ਪਿੱਛੇ ਪਹੁੰਚਾਇਆ ਹੈ ਅਤੇ ਕਈ ਹਾਲੇ ਵੀ ਉੱਚ ਪਹੁੰਚ ਰੱਖਣ ਵਾਲੇ ਦੋਸ਼ੀ ਬਾਹਰ ਸ਼ਰੇਆਮ ਘੁੰਮਦੇ ਨਜ਼ਰ ਆ ਰਹੇ ਹਨ। ਜੇਕਰ ਬਦਲਦੇ ਜਮਾਨੇ ਦੀ ਗੱਲ ਕਰੀਏ ਤਾਂ ਜਿਵੇਂ-ਜਿਵੇਂ ਲੋਕਾਂ ਦਾ ਪਹਿਰਾਵਾ ਬਦਲਿਆ ਹੈ

ਉਸਦੇ ਨਾਲ ਹੀ ਬਲਾਤਕਾਰ ਜਿਹੇ ਕੇਸਾਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਹਾਲ ਹੀ ਵਿੱਚ ਨਿਗਾਂਹ ਮਾਰੀ ਜਾਵੇ ਤਾਂ ਬਲਾਤਕਾਰਾਂ ਦੀਆਂ ਘਟਨਾਵਾਂ ਦੀ ਗਿਣਤੀ ਵਿੱਚ ਇਨ੍ਹਾਂ ਜ਼ਿਆਦਾ ਵਾਧਾ ਹੋ ਗਿਆ ਹੈ ਕਿ ਕੋਈ ਕਹਿਣ ਦੀ ਹੱਦ ਹੀ ਨਹੀਂ,

ਜੋ ਕਿ ਸਾਡੇ ਸਮਾਜ ਦੇ ਰਵੱਈਏ ਦੀ ਤਸਵੀਰ ਪੇਸ਼ ਕਰਦਾ ਹੈ। ਸੂਬੇ ਵਿੱਚ ਹਰ ਦਹਾਕੇ ਦੇ ਬੀਤਣ ਨਾਲ ਬਲਾਤਕਾਰ ਦੀਆਂ ਘਟਨਾਵਾਂ ਘਟਣ ਦੀ ਬਿਜਾਏ ਕਈ ਗੁਣਾ ਵੱਧ ਰਹੀਆਂ ਹਨ, ਜੋ ਸੱਭਿਅਕ ਸਮਾਜ ਵਾਸਤੇ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਦੇਸ਼ ‘ਚ ਬਲਾਤਕਾਰ ਦੀਆਂ ਘਟਨਾਵਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਮਾਸੂਮ ਬੱਚੀਆਂ ਨੂੰ ਹਵਸ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਇਨ੍ਹਾਂ ਬਲਾਤਕਾਰ ਦੀਆਂ ਘਟਨਾਵਾਂ ਕਾਰਨ ਕਈ ਮਾਸੂਮ ਬੱਚੀਆਂ ਜ਼ਿੰਦਗੀ ਦੀ ਜੰਗ ਤੋਂ ਹਾਰ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਮੱਧ ਪ੍ਰਦੇਸ਼ ਦੇ ਗੁਨਾ ਜ਼ਿਲੇ ‘ਚ ਸਾਹਮਣੇ ਆਇਆ ਹੈ।

ਜਿੱਥੇ ਬਲਾਤਕਾਰ ਦੀ ਸ਼ਿਕਾਰ ਮਾਸੂਮ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਸ਼ੋਕ ਨਗਰ ਜ਼ਿਲੇ ਪਿਪਰਈ ਥਾਣਾ ਖੇਤਰ ਦੇ ਅਮਰੌਦ ‘ਚ 28 ਜੂਨ ਨੂੰ 4 ਸਾਲਾ ਬੱਚੀ ਨੂੰ ਘਰ ਦੇ ਬਾਹਰ ਖੇਡਦੇ ਸਮੇਂ ਪਿੰਡ ਦਾ ਹੀ ਇਕ ਹਲਕੇਰਾਮ ਨਾਮੀ ਨੌਜਵਾਨ ਆਪਣੇ ਨਾਲ ਲੈ ਗਿਆ ਸੀ। ਬਾਅਦ ‘ਚ ਲੜਕੀ ਪਿੰਡ ਨੇੜੇ ਇਕ ਨਾਲੇ ‘ਚ ਬੇਹੋਸ਼ੀ ਦੀ ਹਾਲਤ ‘ਚ ਪਈ ਮਿਲੀ ਸੀ। ਉਸ ਨਾਲ ਬਲਾਤਕਾਰ ਕੀਤਾ ਗਿਆ ਸੀ।

ਬੇਹੋਸ਼ੀ ਦੀ ਹਾਲਤ ‘ਚ ਮਾਸੂਮ ਨੂੰ ਭੋਪਾਲ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।ਮਾਸੂਮ ਨੇ ਉੱਥੇ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲਸ ਨੇ ਦੋਸ਼ੀ ਨੂੰ ਉਸੇ ਦਿਨ ਗ੍ਰਿਫਤਾਰ ਕਰ ਲਿਆ ਸੀ। ਉਸ ਨੂੰ ਅਦਾਲਤ ਦੇ ਆਦੇਸ਼ ‘ਤੇ ਜੇਲ ਭੇਜ ਦਿੱਤਾ ਗਿਆ ਹੈ।

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

Share

Leave a Reply

Your email address will not be published. Required fields are marked *