ਸਾਡਾ ਪਟੋਲਾ ਸਾਥੋਂ ਹੀ ਉਹਲਾ’ ਕੇਜਰੀਵਾਲ ਬਾਰੇ ਦੇਖੌ ਕੀ ਕਿਹਾ ਬੀਬਾ ਬਲਜਿੰਦਰ ਕੌਰ ਨੇ ..

Share

ਸਾਡਾ ਪਟੋਲਾ ਸਾਥੋਂ ਹੀ ਉਹਲਾ’ ਕੇਜਰੀਵਾਲ ਬਾਰੇ ਦੇਖੌ ਕੀ ਕਿਹਾ ਬੀਬਾ ਬਲਜਿੰਦਰ ਕੌਰ ਨੇ ..

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਬਿਕਰਮ ਮਜੀਠੀਆ ਤੋਂ ਮੁਆਫੀ ਮੰਗੇ ਜਾਣ ਤੋਂ ਬਾਅਦ ਖਫਾ ਭਾਈਵਾਲ ਲੋਕ ਇਨਸਾਫ ਪਾਰਟੀ ਨੇ ਤੋੜ ਵਿਛੋੜਾ ਕਰ ਲਿਆ ਹੈ।

ਚੰਡੀਗੜ੍ਹ ਵਿਖੇ ਗਠਜੋੜ ਨੂੰ ਤੋੜਨ ਦਾ ਐਲਾਨ ਕਰਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੋਂ ਇਹ ਉਮੀਦ ਨਹੀਂ ਸੀ ਅਤੇ ਕੇਜਰੀਵਾਲ ਨੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਇਸ ਲਈ ਲੋਕ ਇਨਸਾਫ ਪਾਰਟੀ ਗੱਦਾਰੀ ਨਾਲ ਨਹੀਂ ਰਹਿ ਸਕਦੀ ਹੈ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਬਿਕਰਮ ਮਜੀਠੀਆ ਕੋਲੋਂ ਮੰਗੀ ਗਈ ਮੁਆਫੀ ‘ਤੇ ਨਵਜੋਤ ਸਿੱਧੂ ਨੇ ਵੱਡਾ ਸ਼ਬਦੀ ਹਮਲਾ ਬੋਲਿਆ ਹੈ। ਸਿੱਧੂ ਨੇ ਕੇਜਰੀਵਾਲ ਦੀ ਮੁਆਫੀ ਨੂੰ ਬੁਜ਼ਦਿਲੀ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਪੰਜਾਬ ਦੀ ਜਨਤਾ ਸਹਿਮਤ ਨਹੀਂ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਬਦਲ ਦੇ ਰੂਪ ਵਿਚ ਦੇਖਦੇ ਸਨ ਪਰ ਉਹੀ ਲੋਕ ਇਹ ਮੰਨ ਰਹੇ ਹਨ ਕਿ ਕੇਜਰੀਵਾਲ ਨੇ ਆਪਣੇ ਨਿੱਜੀ ਸਵਾਰਥ ਲਈ ਜਨਤਾ ਨਾਲ ਵਿਸ਼ਵਾਸਘਾਤ ਕੀਤਾ ਹੈ।

ਸਿੱਧੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਕਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਫ ਤਰੀਕਾਂ ਨਾ ਭੁਗਤ ਸਕਣ ਕਰਕੇ ਕੇਜਰੀਵਾਲ ਵਲੋਂ ਮੁਆਫੀ ਮੰਗਣਾ ਪੰਜਾਬ ਦੀ ਜਨਤਾ ਨਾਲ ਵੱਡਾ ਵਿਸ਼ਵਾਸਘਾਤ ਹੈ। ਸਿੱਧੂ ਨੇ ਕਿਹਾ ਕਿ ਕੇਜਰੀਵਾਲ ਵਰਗਾ ਡਰਪੋਕ ਆਦਮੀ ਰੋਜ਼ ਮਰਦਾ ਹੈ ਜਦਕਿ ਬਹਾਦਰ ਸਿਰਫ ਇਕੋ ਵਾਰ ਮਰਦਾ ਹੈ ਅਤੇ ਕੇਜਰੀਵਾਲ ਇਕ ਹਾਰਿਆ ਹੋਇਆ ਆਦਮੀ ਹੈ ਜਿਸ ਨੇ ਪੰਜਾਬ ਵਿਚ ਪਾਰਟੀ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।

ਸਾਡਾ ਪਟੋਲਾ ਸਾਥੋਂ ਹੀ ਉਹਲਾ’ ਕੇਜਰੀਵਾਲ ਬਾਰੇ ਦੇਖੌ ਕੀ ਕਿਹਾ ਬੀਬਾ ਬਲਜਿੰਦਰ ਕੌਰ ਨੇ ..
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਬਿਕਰਮ ਮਜੀਠੀਆ ਤੋਂ ਮੁਆਫੀ ਮੰਗੇ ਜਾਣ ਤੋਂ ਬਾਅਦ ਖਫਾ ਭਾਈਵਾਲ ਲੋਕ ਇਨਸਾਫ ਪਾਰਟੀ ਨੇ ਤੋੜ ਵਿਛੋੜਾ ਕਰ ਲਿਆ ਹੈ। ਚੰਡੀਗੜ੍ਹ ਵਿਖੇ ਗਠਜੋੜ ਨੂੰ ਤੋੜਨ ਦਾ ਐਲਾਨ ਕਰਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੋਂ ਇਹ ਉਮੀਦ ਨਹੀਂ ਸੀ ਅਤੇ ਕੇਜਰੀਵਾਲ ਨੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਇਸ ਲਈ ਲੋਕ ਇਨਸਾਫ ਪਾਰਟੀ ਗੱਦਾਰੀ ਨਾਲ ਨਹੀਂ ਰਹਿ ਸਕਦੀ ਹੈ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਬਿਕਰਮ ਮਜੀਠੀਆ ਕੋਲੋਂ ਮੰਗੀ ਗਈ ਮੁਆਫੀ ‘ਤੇ ਨਵਜੋਤ ਸਿੱਧੂ ਨੇ ਵੱਡਾ ਸ਼ਬਦੀ ਹਮਲਾ ਬੋਲਿਆ ਹੈ। ਸਿੱਧੂ ਨੇ ਕੇਜਰੀਵਾਲ ਦੀ ਮੁਆਫੀ ਨੂੰ ਬੁਜ਼ਦਿਲੀ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਪੰਜਾਬ ਦੀ ਜਨਤਾ ਸਹਿਮਤ ਨਹੀਂ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਬਦਲ ਦੇ ਰੂਪ ਵਿਚ ਦੇਖਦੇ ਸਨ ਪਰ ਉਹੀ ਲੋਕ ਇਹ ਮੰਨ ਰਹੇ ਹਨ ਕਿ ਕੇਜਰੀਵਾਲ ਨੇ ਆਪਣੇ ਨਿੱਜੀ ਸਵਾਰਥ ਲਈ ਜਨਤਾ ਨਾਲ ਵਿਸ਼ਵਾਸਘਾਤ ਕੀਤਾ ਹੈ।

ਸਿੱਧੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਕਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਫ ਤਰੀਕਾਂ ਨਾ ਭੁਗਤ ਸਕਣ ਕਰਕੇ ਕੇਜਰੀਵਾਲ ਵਲੋਂ ਮੁਆਫੀ ਮੰਗਣਾ ਪੰਜਾਬ ਦੀ ਜਨਤਾ ਨਾਲ ਵੱਡਾ ਵਿਸ਼ਵਾਸਘਾਤ ਹੈ।

ਸਿੱਧੂ ਨੇ ਕਿਹਾ ਕਿ ਕੇਜਰੀਵਾਲ ਵਰਗਾ ਡਰਪੋਕ ਆਦਮੀ ਰੋਜ਼ ਮਰਦਾ ਹੈ ਜਦਕਿ ਬਹਾਦਰ ਸਿਰਫ ਇਕੋ ਵਾਰ ਮਰਦਾ ਹੈ ਅਤੇ ਕੇਜਰੀਵਾਲ ਇਕ ਹਾਰਿਆ ਹੋਇਆ ਆਦਮੀ ਹੈ ਜਿਸ ਨੇ ਪੰਜਾਬ ਵਿਚ ਪਾਰਟੀ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।

Share

Leave a Reply

Your email address will not be published. Required fields are marked *